Bible Language

Luke 2:23 (NCV) New Century Version

Versions

PAV   ਜਿਵੇਂ ਪ੍ਰਭੁ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਹਰੇਕ ਕੁੱਖ ਦਾ ਖੋਲ੍ਹਣ ਵਾਲਾ ਨਰ ਪ੍ਰਭੁ ਦੇ ਲਈ ਪਵਿੱਤ੍ਰ ਕਹਾਵੇਗਾ
ERVPA   ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’
IRVPA   ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।