Bible Language

Luke 2:24 (NCV) New Century Version

Versions

PAV   ਅਤੇ ਉਸ ਗੱਲ ਅਨੁਸਾਰ ਜੋ ਪ੍ਰਭੁ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਹੈ ਅਰਥਾਤ ਖੁਮਰੀਆਂ ਦਾ ਇੱਕ ਜੋੜਾ ਯਾ ਕਬੂਤਰ ਦੇ ਦੋ ਬੱਚੇ ਬਲੀਦਾਨ ਕਰਨ
ERVPA   ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋਡ਼ਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।
IRVPA   ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। PS