Bible Language

Luke 3:11 (NCV) New Century Version

Versions

PAV   ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ
ERVPA   ਉਸਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
IRVPA   ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।