Bible Language

Luke 3:12 (NCV) New Century Version

Versions

PAV   ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ?
ERVPA   ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”
IRVPA   ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?