Bible Language

Luke 3:22 (NCV) New Century Version

Versions

PAV   ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।
ERVPA   ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”
IRVPA   ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। PS