Bible Language

Luke 3:5 (NCV) New Century Version

Versions

PAV   ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,
ERVPA   ਹਰ ਘਾਟੀ ਭਰੀ ਜਾਵੇਗੀ, ਹਰ ਪਹਾਡ਼ ਅਤੇ ਟਿਬ੍ਬਾ ਪਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।
IRVPA   ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,