Bible Language

Luke 4:20 (NCV) New Century Version

Versions

PAV   ਅਤੇ ਪੋਥੀ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਰ ਸਭਨਾਂ ਦੀਆਂ ਅੱਖਾਂ ਜਿਹੜੇ ਸਮਾਜ ਵਿੱਚ ਹਾਜ਼ਰ ਸਨ ਉਸ ਤੇ ਲੱਗੀਆਂ ਹੋਈਆਂ ਸਨ
ERVPA   ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।
IRVPA   ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।