Bible Language

Luke 4:26 (NCV) New Century Version

Versions

PAV   ਪਰ ਸੈਦਾ ਦੇਸ ਦੇ ਸਾਰਿਪਥ ਦੀ ਇੱਕ ਵਿਧਵਾ ਤੋਂ ਬਿਨਾਂ ਏਲੀਯਾਹ ਉਨ੍ਹਾਂ ਵਿੱਚੋਂ ਕਿਸੇ ਹੋਰ ਦੇ ਕੋਲ ਨਹੀਂ ਘੱਲਿਆ ਗਿਆ
ERVPA   ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।
IRVPA   ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।