Bible Language

Luke 4:39 (NCV) New Century Version

Versions

PAV   ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।।
ERVPA   ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
IRVPA   ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।