Bible Language

Luke 6:33 (NCV) New Century Version

Versions

PAV   ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?
ERVPA   ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਾਡ਼ੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
IRVPA   ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?