Bible Language

Luke 6:39 (NCV) New Century Version

Versions

PAV   ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦੇ ਕੇ ਕਿਹਾ, ਭਲਾ, ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਕੀ ਓਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
ERVPA   ਉਸਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
IRVPA   ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?