Versions
PAV ਕੋਈ ਚੰਗਾ ਰੁੱਖ ਤਾਂ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀ ਹੈ ਜਿਹੜਾ ਚੰਗਾ ਫਲ ਦੇਵੇ
ERVPA “ਇੱਕ ਚੰਗਾ ਰੁੱਖ ਮਾਡ਼ਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾਡ਼ਾ ਰੁੱਖ ਵਧੀਆ ਫ਼ਲ ਦਿੰਦਾ ਹੈ।
IRVPA {ਜਿਸ ਤਰ੍ਹਾਂ ਦਾ ਰੁੱਖ ਉਸੇ ਤਰ੍ਹਾਂ ਦਾ ਫਲ} (ਮੱਤੀ 7:16-20; 12:33-35) PS ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।