Bible Language

Luke 6:48 (NCV) New Century Version

Versions

PAV   ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਘਰ ਬਣਾਉਂਦਿਆਂ ਡੂੰਘਾ ਪੁੱਟ ਕੇ ਪੱਥਰ ਉੱਤੇ ਨੀਉਂ ਧਰੀ ਅਤੇ ਜਾਂ ਹੜ੍ਹ ਆਇਆ ਤਾਂ ਧਾਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਹ ਨੂੰ ਹਿਲਾ ਨਾ ਸੱਕੀ ਇਸ ਲਈ ਜੋ ਉਹ ਅੱਛੀ ਤਰਾਂ ਬਣਾਇਆਂ ਹੋਇਆ ਸੀ
ERVPA   ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਹ ਧਰਦਾ ਹੈ। ਹਢ਼ ਆਉਂਦਾ ਹੈ ਅਤੇ ਹਢ਼ ਦਾ ਪਾਣੀ ਉਸਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹਢ਼ ਉਸ ਘਰ ਨੂੰ ਹਿਲਾ ਨਹੀਂ ਸਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
IRVPA   ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।