Bible Language

Luke 7:19 (NCV) New Century Version

Versions

PAV   ਅਰ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਜਣੇ ਕੋਲ ਸੱਦ ਕੇ ਪ੍ਰਭੁ ਨੂੰ ਕਹਾ ਭੇਜਿਆ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀ ਕਿਸੇ ਹੋਰ ਨੂੰ ਉਡੀਕੀਏ?
ERVPA   ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”
IRVPA   ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।