Bible Language

Luke 7:26 (NCV) New Century Version

Versions

PAV   ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਨਬੀ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ
ERVPA   ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵਧ ਹੈ।
IRVPA   ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।