Bible Language

Luke 7:3 (NCV) New Century Version

Versions

PAV   ਉਹ ਨੇ ਯਿਸੂ ਦੀ ਖਬਰ ਸੁਣ ਕੇ ਯਹੂਦੀਆਂ ਦਿਆਂ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਘੱਲਿਆ ਅਤੇ ਉਸ ਅੱਗੇ ਅਰਜ਼ ਕੀਤੀ ਜੋ ਆਣ ਕੇ ਮੇਰੇ ਨੌਕਰ ਨੂੰ ਬਚਾ
ERVPA   ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸਦੇ ਨੌਕਰ ਨੂੰ ਬਚਾਵੇ।
IRVPA   ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਕੇ ਮੇਰੇ ਨੌਕਰ ਨੂੰ ਚੰਗਾ ਕਰੇ।