Bible Language

Mark 10:11 (NCV) New Century Version

Versions

PAV   ਤਾਂ ਉਸ ਨੇ ਉਨ੍ਹਾਂ ਨੂੰ ਅਖਿਆ, ਜੋ ਕੋਈ ਆਪਣੀ ਤੀਵੀਂ ਨੂੰ ਤਿਆਗ ਦੇਵੇ ਅਰ ਦੂਈ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਜ਼ਨਾਹ ਕਰਦਾ ਹੈ
ERVPA   ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
IRVPA   ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਨੇ ਵਿਰੁੱਧ ਵਿਭਚਾਰ ਕਰਦਾ ਹੈ।