Bible Language

Mark 10:34 (NCV) New Century Version

Versions

PAV   ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।
ERVPA   ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋਡ਼ੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।”
IRVPA   ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ। PS