Bible Language

Mark 10:37 (NCV) New Century Version

Versions

PAV   ਉਨ੍ਹਾਂ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਖੱਬੇ ਬੈਠੀਏ
ERVPA   ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
IRVPA   ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।