Bible Language

Mark 6:19 (NCV) New Century Version

Versions

PAV   ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਅਤੇ ਉਹ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਵੱਸ ਨਹੀਂ ਸੀ ਚੱਲਦਾ
ERVPA   ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵਸ੍ਸ ਨਹੀਂ ਸੀ ਚੱਲਦਾ।
IRVPA   ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।