Bible Language

Mark 6:2 (NCV) New Century Version

Versions

PAV   ਜਾਂ ਸਬਤ ਦਾ ਦਿਨ ਹੋਇਆ ਤਾਂ ਉਹ ਸਮਾਜ ਵਿੱਚ ਉਪਦੇਸ਼ ਦੇਣ ਲੱਗਾ ਅਰ ਬਹੁਤੇ ਸੁਣ ਕੇ ਹੈਰਾਨ ਹੋ ਗਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਰ ਏਹੋ ਜਹੀਆਂ ਕਰਾਮਾਤਾਂ ਜੋ ਉਹ ਦੇ ਹੱਥੋਂ ਹੁੰਦੀਆਂ ਹਨ ਕੀ ਹਨ?
ERVPA   ਉਸਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿਥੋਂ ਸਿਖਿਆ ਅਤੇ ਉਸਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿਥੋਂ ਹਾਸਿਲ ਕੀਤੀ ਹੈ?
IRVPA   ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?