Bible Language

Mark 7:11 (NCV) New Century Version

Versions

PAV   ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਯਾ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ
ERVPA   ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
IRVPA   ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।