Bible Language

Mark 7:27 (NCV) New Century Version

Versions

PAV   ਪਰ ਓਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦਿਹ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਅੱਛੀ ਨਹੀਂ ਹੈ
ERVPA   ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬਚਿਆਂ ਦੀ ਰੋਟੀ ਲੈਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”
IRVPA   ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।