Bible Language

Mark 7:6 (NCV) New Century Version

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸਾਂ ਕਪਟੀਆਂ ਦੇ ਵਿਖੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ ਜਿੱਦਾਂ ਲਿਖਿਆ ਹੈ ਕਿ ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
ERVPA   ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ
ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ,
ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।