Bible Language

Matthew 15:11 (NCV) New Century Version

Versions

PAV   ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ
ERVPA   11ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।”
IRVPA   ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।