Bible Language

Matthew 15:2 (NCV) New Century Version

Versions

PAV   ਤੇਰੇ ਚੇਲੇ ਵੱਡਿਆਂ ਦੀ ਰੀਤ ਨੂੰ ਕਿਉਂ ਉਲੰਘਣ ਕਰਦੇ ਹਨ ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
ERVPA   “ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
IRVPA   ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?