Bible Language

Matthew 15:22 (NCV) New Century Version

Versions

PAV   ਅਰ ਵੇਖੋ ਇੱਕ ਕਨਾਨੀ ਤੀਵੀਂ ਉਨ੍ਹਾਂ ਹੱਦਾਂ ਵਿੱਚੋਂ ਨਿੱਕਲ ਕੇ ਹਾਕਾਂ ਮਾਰਦੀ ਬੋਲੀ ਕਿ ਹੇ ਪ੍ਰਭੁ ਦਾਊਦ ਦੇ ਪੁੱਤ੍ਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬਦ ਰੂਹ ਦੇ ਸਾਯੇ ਨਾਲ ਬੁਰਾ ਹਾਲ ਹੈ
ERVPA   ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
IRVPA   ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।