Bible Language

Matthew 15:23 (NCV) New Century Version

Versions

PAV   ਪਰ ਉਹ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਹ ਦੇ ਚੇਲਿਆਂ ਨੇ ਕੋਲ ਆਣ ਕੇ ਉਹ ਦੇ ਅੱਗੇ ਅਰਜ ਕੀਤੀ ਭਈ ਉਸ ਨੂੰ ਵਿਦਿਆ ਕਰ ਕਿਉਂ ਜੋ ਉਹ ਸਾਡੇ ਮਗਰ ਡੰਡ ਪਾਉਂਦੀ ਹੈ
ERVPA   ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਬੁਢ਼ੀ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
IRVPA   ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।