Bible Language

Matthew 16:11 (NCV) New Century Version

Versions

PAV   ਤੁਸੀਂ ਕਿਉਂ ਨਹੀਂ ਸਮਝਦੇ ਜੋ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ?
ERVPA   ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
IRVPA   ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?