Bible Language

Matthew 16:23 (NCV) New Century Version

Versions

PAV   ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
ERVPA   ਯਿਸੂ ਮੁਡ਼ਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪ੍ਰਭੂ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
IRVPA   ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। PS