Bible Language

Matthew 16:7 (NCV) New Century Version

Versions

PAV   ਅਤੇ ਓਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਭਈ ਅਸੀਂ ਰੋਟੀ ਜੋ ਨਹੀਂ ਲਿਆਏ
ERVPA   ਚੇਲਿਆਂ ਨੇ ਇੱਕ ਦੂਜੇ ਨਾਲ ਵਿਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
IRVPA   ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।