Versions
PAV ਜਦ ਓਹ, ਭੀੜ ਦੇ ਕੋਲ ਪਹੁੰਚੇ ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ
ERVPA ਜਦ ਯਿਸੂ ਅਤੇ ਉਸਦੇ ਚੇਲੇ ਭੀਡ਼ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,
IRVPA ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,