Versions
PAV ਜਦ ਉਹ ਬੋਲਿਆ ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ ਫੇਰ ਪੁੱਤ੍ਰ ਤਾਂ ਮਾਫ਼ ਹੋਏ
ERVPA ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ। ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।
IRVPA ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।