Bible Language

Matthew 17:8 (NCV) New Century Version

Versions

PAV   ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇੱਕਲੇ ਯਿਸੂ ਨੂੰ ਡਿੱਠਾ।।
ERVPA   ਤਦ ਉਨ੍ਹਾਂ ਨੇ ਆਪਣੀਆਂ ਅਖਾਂ ਚੁੱਕੀਆਂ ਤਾਂ ਉਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
IRVPA   ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ। PEPS