Bible Language

Matthew 18 (NCV) New Century Version

Versions

PAV   ਉਸੇ ਘੜੀ ਚੇਲੇ ਯਿਸੂ ਕੋਲ ਆਣ ਕੇ ਬੋਲੇ ਜੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਕੌਣ ਹੈ?
ERVPA   ਉਸੇ ਘਡ਼ੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”
IRVPA   ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?