Bible Language

Matthew 22:11 (NCV) New Century Version

Versions

PAV   ਪਰ ਜਦ ਪਾਤਸ਼ਾਹ ਮੇਲੀਆਂ ਨੂੰ ਵੇਖਣ ਅੰਦਰ ਆਇਆ ਤਦ ਉੱਥੋਂ ਇੱਕ ਮਨੁੱਖ ਨੂੰ ਡਿੱਠਾ ਜਿਹੜਾ ਵਿਆਹੁਣਾ ਕੱਪੜਾ ਪਹਿਨਿਆ ਹੋਇਆ ਨਾ ਸੀ
ERVPA   “ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪਡ਼ੇ ਨਹੀਂ ਪਾਏ ਹੋਏ ਸਨ।
IRVPA   ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।