Bible Language

Matthew 23:12 (NCV) New Century Version

Versions

PAV   ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।।
ERVPA   ਜਿਹਡ਼ਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।
IRVPA   ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ। PS