Bible Language

Matthew 23:16 (NCV) New Century Version

Versions

PAV   ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਇ ਹਾਇ! ਜਿਹੜੇ ਆਖਦੇ ਹੋ ਭਈ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਗੱਲ ਖਾਵੇ ਉਹ ਪੂਰੀ ਕਰਨੀ ਪਊ
ERVPA   “ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੰਧ ਹੈ।’
IRVPA   ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।