Bible Language

Matthew 23:34 (NCV) New Century Version

Versions

PAV   ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ
ERVPA   ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋਡ਼ੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ।
IRVPA   ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।