Bible Language

Matthew 24:43 (NCV) New Century Version

Versions

PAV   ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਭਈ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਸੰਨ੍ਹ ਲੱਗਣ ਨਾ ਦਿੰਦਾ
ERVPA   ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵਢ਼ਨ ਨਹੀਂ ਦੇਵੇਗਾ।
IRVPA   ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।