Versions
PAV ਤੁਸੀਂ ਧਰਤੀ ਦੇ ਲੂਣ ਹੋ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਸ ਬਿਧ ਸਲੂਣਾ ਕੀਤਾ ਜਾਵੇਗਾ? ਉਹ ਫੇਰ ਕਿਸੇ ਕੰਮ ਦਾ ਨਹੀਂ ਪਰ ਇਹ ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ
ERVPA “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜ੍ਜਾਵੇ ਅਤੇ ਲੋਕਾਂ ਦੁਆਰਾ ਮਿਧਿਆ ਜਾਵੇ।
IRVPA {ਲੂਣ ਅਤੇ ਚਾਨਣ} PS ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।