Bible Language

Matthew 5:30 (NCV) New Century Version

Versions

PAV   ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਜਾਵੇ
ERVPA   ਤੇਰਾ ਸਜ੍ਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕਟ੍ਟ ਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
IRVPA   ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। PS