Bible Language

Matthew 7:16 (NCV) New Century Version

Versions

PAV   ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋਂੜਦੇ ਹਨ?
ERVPA   ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈਡ਼ੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾਡ਼ੀਆਂ ਤੇ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖਡ਼ੇ ਤੇ ਅੰਜੀਰ ਉਗਦੇ ਹਨ।
IRVPA   ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?