Bible Language

Matthew 7:21 (NCV) New Century Version

Versions

PAV   ਨਾ ਹਰੇਕ ਜਿਹੜਾ ਮੈਨੂੰ ਪ੍ਰਭੁ! ਪ੍ਰਭੁ! ਕਹਿੰਦਾ ਹੈ ਸੁਰਗ ਦੇ ਰਾਜ ਵਿੱਚ ਵੜੇਗਾ ਬਲਕਣ ਉਹੋ ਜੋ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ
ERVPA   ਉਹ ਜਿਹਡ਼ਾ ਕਿ ਮੈਨੂੰ ‘ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵਡ਼ੇਗਾ। ਸਿਰਫ਼ ਉਹੀ ਵਿਅਕਤੀ ਜਿਹਡ਼ਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸਕਦਾ ਹੈ।
IRVPA   ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।