Bible Language

Matthew 7:22 (NCV) New Century Version

Versions

PAV   ਉਸ ਦਿਨ ਅਨੇਕ ਮੈਨੂੰ ਆਖਣਗੇ, ਹੇ ਪ੍ਰਭੁ! ਹੇ ਪ੍ਰਭੁ! ਕੀ ਅਸਾਂ ਤੇਰਾ ਨਾਮ ਲੈਕੇ ਅਗੰਮ ਵਾਕ ਨਹੀਂ ਕੀਤਾ? ਅਤੇ ਤੇਰਾ ਨਾਮ ਲੈਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈਕੇ ਬਹੁਤੀਆਂ ਕਰਾਮਾਤਾਂ ਨਹੀਂ ਕੀਤੀ?
ERVPA   ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈਕੇ ਭੂਤ ਨਹੀਂ ਕਢੇ ਅਤੇ ਕੀ ਤੇਰਾ ਨਾਮ ਲੈਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
IRVPA   ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?