Bible Language

Matthew 7:6 (NCV) New Century Version

Versions

PAV   ਪਵਿੱਤ੍ਰ ਵਸਤ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਤੇ ਐਉਂ ਨਾ ਹੋਵੇ ਜੋ ਓਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।।
ERVPA   ਪਵਿੱਤਰ ਵਸਤਾਂ ਕੁਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁਡ਼ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।
IRVPA   ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ। PS