Bible Language

Matthew 7:9 (NCV) New Century Version

Versions

PAV   ਯਾ ਤੁਹਾਡੇ ਵਿੱਚੋਂ ਕਿਹੜਾ ਮਨੁੱਖ ਹੈ ਕਿ ਜੇ ਉਸ ਦਾ ਪੁੱਤ੍ਰ ਉਸ ਤੋਂ ਰੋਟੀ ਮੰਗੇ ਤਾਂ ਉਹ ਨੂੰ ਪੱਥਰ ਦੇਵੇ?
ERVPA   “ਤੁਹਾਡੇ ਵਿੱਚੋਂ ਕਿਹਡ਼ਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸਨੂੰ ਪੱਥਰ ਦੇਵੇਗਾ?
IRVPA   ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?