Bible Language

Matthew 8:12 (NCV) New Century Version

Versions

PAV   ਪਰ ਰਾਜ ਦੇ ਪੁੱਤ੍ਰ ਬਾਹਰ ਦੇ ਅੰਧਘੋਰ ਵਿੱਚ ਕੱਢੇ ਜਾਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ
ERVPA   ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”
IRVPA   ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।