Bible Language

Matthew 8:16 (NCV) New Century Version

Versions

PAV   ਅਤੇ ਜਾਂ ਸੰਝ ਹੋਈ ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਉਸ ਨੇ ਬਚਨ ਨਾਲ ਰੂਹਾਂ ਨੂੰ ਕੱਢ ਦਿੱਤਾ ਅਰ ਸਾਰੇ ਰੋਗੀਆਂ ਨੂੰ ਚੰਗਿਆ ਕੀਤਾ
ERVPA   ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
IRVPA   ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।