Bible Language

Matthew 8:20 (NCV) New Century Version

Versions

PAV   ਅਤੇ ਯਿਸੂ ਨੇ ਉਹ ਨੂੰ ਆਖਿਆ ਭਈ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
ERVPA   ਤਾਂ ਯਿਸੂ ਨੇ ਉਸਨੂੰ ਆਖਿਆ, “ਲੂਂਬਡ਼ੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
IRVPA   ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।